post

Jasbeer Singh

(Chief Editor)

ਅਮਰੀਕਾ: ਟਰੰਪ ਖ਼ਿਲਾਫ਼ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਦੇ ਬਾਹਰ ਵਿਅਕਤੀ ਵੱਲੋਂ ਆਤਮਦਾਹ ਦੀ ਕੋੋਸ਼ਿਸ਼

post-img

ਸੋਸ਼ਲ ਮੀਡੀਆ ’ਤੇ ਪੋਸਟ ਕੀਤੀਆਂ ਮੀਡੀਆ ਰਿਪੋਰਟਾਂ ਅਤੇ ਵੀਡੀਓਜ਼ ਅਨੁਸਾਰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਪਰਾਧਿਕ ਮੁਕੱਦਮੇ ਵਿਚ ਸੁਣਵਾਈ ਦੌਰਾਨ ਇਕ ਵਿਅਕਤੀ ਨੇ ਮੈਨਹਟਨ ਕ੍ਰਿਮੀਨਲ ਕੋਰਟ ਦੇ ਬਾਹਰ ਆਪਣੇ ਆਪ ਨੂੰ ਅੱਗ ਲਗਾ ਲਈ। ਇਹ ਘਟਨਾ ਅੱਜ ਦੁਪਹਿਰ ਨੂੰ ਵਾਪਰੀ। ਵਿਅਕਤੀ ਅੱਗ ਦੀ ਲਪੇਟ ‘ਚ ਆ ਗਿਆ ਅਤੇ ਬਾਅਦ ‘ਚ ਉਸ ਨੂੰ ਹਸਪਤਾਲ ਲਿਜਾਇਆ ਗਿਆ। ਆਦਮੀ ਨੇ ਹਵਾ ਵਿੱਚ ਪੈਂਫਲੇਟ ਸੁੱਟੇ ਅਤੇ ਆਪਣੇ ਆਪ ਨੂੰ ਅੱਗ ਲਗਾ ਲਈ।

Related Post