

ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ਪਟੀਸ਼ਨਕਰਤਾ ਨੇ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾ ਨਾਲ ਸਬੰਧਤ ਹੈ ਅਤੇ ਕਹਿੰਦਾ ਹੈ ਕਿ ਕੋਈ ਵਿਅਕਤੀ ਉਦੋਂ ਤੱਕ ਕਾਗਜ਼ ਦਾਖਲ ਅਤੇ ਚੁਣੇ ਜਾਣ ਦੇ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਹ ਦੇਸ਼ ਦਾ ਨਾਗਰਿਕ ਨਹੀਂ ਹੁੰਦਾ। ਪਟੀਸ਼ਨਕਰਤਾ ਨੇ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾ ਨਾਲ ਸਬੰਧਤ ਹੈ ਅਤੇ ਕਹਿੰਦਾ ਹੈ ਕਿ ਕੋਈ ਵਿਅਕਤੀ ਉਦੋਂ ਤੱਕ ਕਾਗਜ਼ ਦਾਖਲ ਅਤੇ ਚੁਣੇ ਜਾਣ ਦੇ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਹ ਦੇਸ਼ ਦਾ ਨਾਗਰਿਕ ਨਹੀਂ ਹੁੰਦਾ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀ ਸੀ।