post

Jasbeer Singh

(Chief Editor)

Punjab

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭੇਜਿਆ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇੇ

post-img

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭੇਜਿਆ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇੇ ਬਠਿੰਡਾ, 16 ਅਪ੍ਰੈਲ 2026 : ਪੰਜਾਬ ਦੇ ਪ੍ਰਸਿੱਧ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਕਤਲ ਕਾਂਡ ਦੇ ਮੁੱਖ ਸਾਜਿਸ਼ਕਰਤਾ ਅੰਮ੍ਰਿਤਪਾਲ ਮਹਿਰੋਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਜੇਲ ਭੇਜ ਦਿੱਤਾ ਹੈ। ਪੁਲਸ ਰਿਮਾਂਡ ਖਤਮ ਹੋਣ ਤੇ ਕੀਤਾ ਗਿਆ ਸੀ ਅਦਾਲਤ ਵਿਚ ਪੇੇਸ਼ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਵਲੋਂ ਅੱਜ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ‘ਭਾਬੀ’ ਦੇ ਕਤਲ ਕਾਂਡ ’ਚ ਸ਼ਾਮਲ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਪੁਲਿਸ ਰਿਮਾਂਡ ਖਤਮ ਹੋਣ ਬਾਅਦ ਜਦੋਂ ਉਸਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਪੁਲਸ ਵਲੋਂ ਮਹਿਰੋਂ ਦੇ ਰਿਮਾਂਡ ਦੀ ਮੰਗ ਨਾ ਕੀਤੇ ਜਾਣ ਦੇ ਕਾਰਨ ਮਾਨਯੋਗ ਅਦਾਲਤ ਵਲੋਂ ਉਸਨੂੰ 14 ਦਿਨ ਦੇ ਜ਼ੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਹੈ।

Related Post

Instagram