July 6, 2024 01:32:25
post

Jasbeer Singh

(Chief Editor)

Punjab, Haryana & Himachal

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਭੁੱਖ ਹੜਤਾਲ ਕੀਤੀ ਸ਼ੁਰੂ

post-img

ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿੱਖ ਜਥੇਬੰਦੀਆਂ ਸਮੇਤ ਅੱਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਵੀ ਅਸਫਲ ਰਹੀ ਹੈ।ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਦੇ ਬੇਟੇ (ਅੰਮ੍ਰਿਤਪਾਲ) ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ।ਇਸ ਲਈ ਉਨ੍ਹਾਂ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।

Related Post