post

Jasbeer Singh

(Chief Editor)

National

ਅਰਵਿੰਦ ਕੇਜਰੀਵਾਲ ਸੀ. ਐਮ. ਹਾਊਸ ਖਾਲੀ ਕਰਨ ਤੋਂ ਬਾਅਦ ਜਾਣਗੇ ਆਪ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ

post-img

ਅਰਵਿੰਦ ਕੇਜਰੀਵਾਲ ਸੀ. ਐਮ. ਹਾਊਸ ਖਾਲੀ ਕਰਨ ਤੋਂ ਬਾਅਦ ਜਾਣਗੇ ਆਪ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੁਣ ਨਵੀਂ ਦਿੱਲੀ ਵਿਧਾਨ ਸਭਾ ਖੇਤਰ `ਚ ਰਹਿਣਗੇ। ਉਹ ਆਪ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਸ਼ਿਫਟ ਹੋਣਗੇ। ਉਹ ਨਵੀਂ ਦਿੱਲੀ ਤੋਂ ਆਪਣੀ ਵਿਧਾਨ ਸਭਾ ਤੇ ਦਿੱਲੀ ਚੋਣਾਂ `ਚ ਚੋਣ ਪ੍ਰਚਾਰ ਦਾ ਕੰਮ ਦੇਖਣਗੇ।ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਖੇਤਰ ਤੋਂ ਹੀ ਵਿਧਾਇਕ ਹਨ। ਕੇਜਰੀਵਾਲ ਨੇ ਨਵਾਂ ਟਿਕਾਣਾ ਰਵੀ ਸ਼ੰਕਰ ਸ਼ੁਕਲਾ ਲੇਨ ਸਥਿਤ ਆਪ ਹੈੱਡਕੁਆਰਟਰ ਤੋਂ ਕੁਝ ਹੀ ਮੀਟਰ ਦੀ ਦੂਰੀ `ਤੇ ਹੈ। ਦਿੱਲੀ `ਚ ਵਿਧਾਨ ਸਭਾ ਚੋਣਾਂ ਫਰਵਰੀ 2025 `ਚ ਹੋਣ ਦੀ ਤਜਵੀਜ਼ ਹੈ।

Related Post