National
0
ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਆਤਿਸ਼ੀ ਦੇ ਨਾਮ ਨੂੰ ਮਨਜ਼ੂਰੀ ਮਿਲਣ ਤੋ਼ ਬਾਅਦ ਦਿੱਲੀ ਦਾ ਨਵਾਂ ਮੁੱਖ ਮੰ
- by Jasbeer Singh
- September 17, 2024
ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਆਤਿਸ਼ੀ ਦੇ ਨਾਮ ਨੂੰ ਮਨਜ਼ੂਰੀ ਮਿਲਣ ਤੋ਼ ਬਾਅਦ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾ ਰਿਹੈ ਆਤਿਸ਼ੀ ਨੂੰ ਨਵੀਂ ਦਿੱਲੀ : ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਆਤਿਸ਼ੀ ਦੇ ਨਾਮੀ ਦੀ ਮੁੱਖ ਮੰਤਰੀ ਦਿੱਲੀ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਸ ਦਾ ਐਲਾਨ ਆਮ ਆਦਮੀ ਪਾਰਟੀ ਨੇ ਵੀ ਕੀਤਾ ਹੈ।ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਵਲੋਂ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣਾ ਮੁੱਖ ਮੰਤਰੀ ਦੇ ਤੌਰ ਤੇ ਅਸਤੀਫਾ ਦਿੱਤਾ ਜਾਵੇਗਾ ਤੇ ਨਾਲ ਹੀ ਵਿਧਾਇਕ ਦਲ ਦੇ ਨੇਤਾ ਦੇ ਨਾਮ `ਤੇ ਇੱਕ ਪੱਤਰ ਵੀ ਨੂੰ ਸੌਂਪਿਆ ਜਾ ਸਕਦਾ ਹੈ।
