
National
0
ਦਿੱਲੀ ਦੇ ਮੁੱਖ ਮੰਤਰੀ ਵਜੋਂ ਆਤਿਸ਼ੀ ਚੁੱਕਣਗੇ 21 ਸਤੰਬਰ ਨੂੰ ਸਹੁੰ
- by Jasbeer Singh
- September 19, 2024

ਦਿੱਲੀ ਦੇ ਮੁੱਖ ਮੰਤਰੀ ਵਜੋਂ ਆਤਿਸ਼ੀ ਚੁੱਕਣਗੇ 21 ਸਤੰਬਰ ਨੂੰ ਸਹੁੰ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਆਤਿਸ਼ੀ 21 ਸਤੰਬਰ ਨੂੰ ਸਹੁੰ ਚੁੱਕਣਗੇ। ਆਤਿਸ਼ੀ ਦੇ ਨਾਲ-ਨਾਲ ਹੋਰ ਆਗੂ ਵੀ ਮੰਤਰੀਆਂ ਦੀ ਸਹੁੰ ਚੁੱਕਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਵਲੋਂ ਦਿੱਤੀ ਗਈ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam