

ਬਟਾਲਾ (੧੩-ਅਗਸਤ-੨੦੨੪ ) ਖ਼ਬਰ ਹੈ ਬਟਾਲਾ ਤੋਂ ਸਕੂਲ ਤੋਂ ਘਰ ਪਰਤ ਰਹੇ ਅਧਿਆਪਕ 'ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਬਟਾਲਾ ਦੇ ਖਜੂਰੀ ਫਾਟਕ ਨੇੜੇ ਬਾਈਕ ਸਵਾਰ ਤਿੰਨ ਨੌਜਵਾਨਾਂ ਵੱਲੋਂ ਸਕੂਲ ਤੋਂ ਘਰ ਪਰਤ ਰਹੇ ਅਧਿਆਪਕ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਉਸ 'ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।