
National
0
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਤਰਲ ਪਦਾਰਥ ਸੁੱਟਣ ਦੀ
- by Jasbeer Singh
- November 30, 2024

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਤਰਲ ਪਦਾਰਥ ਸੁੱਟਣ ਦੀ ਕੋਸ਼ਿਸ਼ ਨਵੀਂ ਦਿੱਲੀ : ਦਿੱਲੀ ਦੇ ਗ੍ਰੇਟਰ ਕੈਲਾਸ਼ ਇਲਾਕੇ 'ਚ ਪੈਦਲ ਯਾਤਰਾ ਦੌਰਾਨ ਇਕ ਵਿਅਕਤੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਤਰਲ ਪਦਾਰਥ ਸੁੱਟਣ ਦੀ ਕੋਸ਼ਿਸ਼ ਕੀਤੀ । ਬਾਅਦ ਵਿਚ ਉਸ ਵਿਅਕਤੀ ਨੂੰ ਉਸ ਦੇ ਸੁਰੱਖਿਆ ਕਰਮਚਾਰੀਆਂ ਨੇ ਫੜ ਲਿਆ । ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਵਾਲਿਆਂ ਨੇ ਕੇਜਰੀਵਾਲ 'ਤੇ ਹਮਲਾ ਕੀਤਾ ਹੈ ।