post

Jasbeer Singh

(Chief Editor)

National

ਬੀ ਸ੍ਰੀਨਿਵਾਸਨ ਐਨ ਐਸ ਜੀ ਦੇ ਨਵੇਂ ਡਾਇਰੈਕਟਰ ਜਨਰਲ ਨਿਯੁਕਤ

post-img

ਬੀ ਸ੍ਰੀਨਿਵਾਸਨ ਐਨ ਐਸ ਜੀ ਦੇ ਨਵੇਂ ਡਾਇਰੈਕਟਰ ਜਨਰਲ ਨਿਯੁਕਤ ਨਵੀਂ ਦਿੱਲੀ : ਕੇਂਦਰ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਬੀ ਸ੍ਰੀਨਿਵਾਸਨ ਨੂੰ ਨੈਸ਼ਨਲ ਸਕਿਓਰਿਟੀ ਗਾਰਡ (ਐਨ ਐਸ ਜੀ) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ।

Related Post