post

Jasbeer Singh

(Chief Editor)

Punjab

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣਾ ਨਿੰਦਣਯੋਗ : ਸਪੀਕਰ

post-img

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣਾ ਨਿੰਦਣਯੋਗ : ਸਪੀਕਰ ਚੰਡੀਗੜ੍ਹ, 8 ਅਕਤੂਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ । ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ । ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ ।ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣਾ ਨਿੰਦਣਯੋਗ : ਸਪੀਕਰ ਚੰਡੀਗੜ੍ਹ, 8 ਅਕਤੂਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ । ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ । ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ ।

Related Post

Instagram