post

Admin

(Chief Editor)

Crime

ਬਨੂੰ ੜੁਪੁਲਸ ਨੇ ਕੀਤਾ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੀਤਾ ਕੇਸ ਦਰਜ

post-img

ਬਨੂੰ ੜੁਪੁਲਸ ਨੇ ਕੀਤਾ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੀਤਾ ਕੇਸ ਦਰਜ ਬਨੂੰ,ੜ 5 ਜੁਲਾਈ () : ਬਨੂੰੜ ਪੁਲਸ ਨੇ ਸਿ਼ਕਾਇਤਕਰਤਾ ਬਲਦੇਵ ਸਿੰਘ ਪੁੱਤ ਹਰਬੰਸ ਸਿੰਘ ਵਾਸੀ ਜਲਾਲਪੁਰ ਥਾਣਾ ਬਨੂੰੜ ਦੀ ਸਿ਼ਕਾਇਤ ਦੇਆਧਾਰ ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਦੱਸਿਆ ਕਿ 2 ਜੁਲਾਈ ਨੂੰ ਰੋਜ਼ਾਨਾ ਵਾਂਗ ਉਸਦੇ ਪਿਤਾ ਹਰਬੰਸ ਸਿੰਘ ਸਾਈਕਲ ਤੇ ਸਵਾਰ ਹੋ ਕੇ ਕੰਮ ਤੇ ਗਏ ਸੀ ਬਾਰੇਪਤਾ ਲੱਗਿਆ ਕਿ ਪਿੰਡ ਰਾਮ ਖੁਰਦ ਕੋਲ ਕਿਸੇ ਅਣਪਛਾਤੇ ਵਾਹਨ ਦੇ ਚਾਲਕ ਨੇ ਐਕਸੀਡੈਂਟ ਕਰ ਦਿੱਤਾ ਹੈ, ਜਿਸ ਵਿਚ ਉਸਦੇ ਪਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post

Instagram