post

Jasbeer Singh

(Chief Editor)

crime

ਥਾਣਾ ਬਨੂੜ ਕੀਤਾ ਦੋ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

post-img

ਥਾਣਾ ਬਨੂੜ ਕੀਤਾ ਦੋ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਬਨੂੜ, 6 ਜੂਨ : ਥਾਣਾ ਬਨੂੜ ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ 1080 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ, ਜਸਵੀਰ ਸਿੰਘ ਪੁੱਤਰ ਸਿ਼ਵਦੇਵ ਸਿੰਘ ਵਾਸੀਆਨ ਪਿੰਡ ਹੁਲਕਾ ਥਾਣਾ ਬਨੂੰੜ ਸ਼ਾਮਲ ਹਨ । ਪੁਲਸ ਮੁਤਾਬਕ ਇੰਸਪੈਕਟਰ ਗੁਰਸੇਵਕ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਸ ਪਾਰਟੀ ਨਾਲ ਸਵਾਇਟ ਕਾਲਜ ਰਾਮਨਗਰ ਕੋਲ ਮੌਜੂਦ ਸਨ ਤਾ ਉਪਰਕਤ ਵਿਅਕਤੀ ਜੋ ਕਿ ਮੋਟਰਸਾਇਕਲ ਤੇ ਸਵਾਰ ਸਨ ਨੂੰ ਜਦੋਂ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ 1080 ਨਸ਼ੀਲੀਆਂ ਗੋਲੀਆਂ ਅਤੇ 15 ਹਜ਼ਾਰ ਰੁਪਏ ਡਰੱਗ ਮਨੀ ਬ੍ਰਾਮਦ ਹੋਈ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Related Post