post

Admin

(Chief Editor)

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੇ ਭਰਾ ਦੇ ਅਕਾਲ ਚਲਾਣਾ ਕਰ ਜਾਣ ਨਾਲ ਡੂੰਘਾ ਸਦਮਾ

post-img

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੇ ਭਰਾ ਦੇ ਅਕਾਲ ਚਲਾਣਾ ਕਰ ਜਾਣ ਨਾਲ ਡੂੰਘਾ ਸਦਮਾ ਚੰਡੀਗੜ੍ਹ : ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਕੈਨੇਡਾ ਵਿੱਚ ਰਹਿੰਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦਾ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਆਪਣੇ ਬੇਟੇ ਕੋਲ ਕੈਨੇਡਾ ਦੇ ਵਿੰਨੀਪੈੱਗ ਵਿੱਚ ਪਿਛਲੇ ਕੁੱਝ ਮਹੀਨਿਆਂ ਤੋਂ ਰਹਿ ਰਿਹਾ ਸੀ, ਜਿੱਥੇ ਕੁਲਵੰਤ ਸਿੰਘ ਦੀ ਮੌਤ ਹੋ ਗਈ ।

Related Post

Instagram