ਭਾਜਪਾ ਉਮੀਦਵਾਰ ਆਈਏਐੱਸ ਪਰਮਪਾਲ ਕੌਰ ਨੂੰ ਵੱਡਾ ਝਟਕਾ, ਸਰਕਾਰ ਨੇ ਅਸਤੀਫ਼ਾ ਕੀਤਾ ਨਾਮਨਜ਼ੂਰ
- by Aaksh News
- May 8, 2024
ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੂੰ ਸਰਕਾਰ ਨੇ ਵੱਡਾ ਝਟਕਾ ਦਿੰਦਿਆਂ ਉਸ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। : ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੂੰ ਸਰਕਾਰ ਨੇ ਵੱਡਾ ਝਟਕਾ ਦਿੰਦਿਆਂ ਉਸ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਉਸ ਨੂੰ ਨੋਟਿਸ ਵੀ ਜਾਰੀ ਕੀਤਾ ਹੈ।

