ਪੰਜਾਬ ਤੇ ਹਿਮਾਚਲ ਕਾਂਗਰਸ ਨੂੰ ਵੱਡਾ ਝਟਕਾ ! ਇਸ ਦਿੱਗਜ ਆਗੂ ਨੇ ਦਿੱਤਾ ਅਸਤੀਫ਼ਾ, BJP ਜਾਣ ਦੀ ਚਰਚਾ
- by Aaksh News
- April 20, 2024
Tajinder Singh Bittu ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਚਰਚਾ ਹੈ ਕਿ ਬਿੱਟੂ ਅੱਜ ਦਿੱਲੀ ਚ ਭਾਜਪਾ ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਉਨ੍ਹਾਂ ਇਸ ਸਬੰਧੀ ਅਜੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।ਜਲੰਧਰ ਦੇ ਦਿੱਗਜ ਆਗੂ ਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ। ਉਨ੍ਹਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਚਰਚਾ ਹੈ ਕਿ ਬਿੱਟੂ ਅੱਜ ਦਿੱਲੀ ਚ ਭਾਜਪਾ ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਉਨ੍ਹਾਂ ਇਸ ਸਬੰਧੀ ਅਜੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.