
Big Breaking : ਕਾਂਗਰਸ ਨੇ ਪੰਜਾਬ ਚ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਫਰੀਦਕੋਟ ਤੇ ਹੁਸ਼ਿਆਰਪੁਰ ਤੋਂ ਇਨ੍ਹਾਂ
- by Aaksh News
- April 23, 2024

ਕਾਂਗਰਸ ਨੇ ਪੰਜਾਬ ਦੀਆਂ ਦੋ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਕਾਂਗਰਸ ਨੇ ਪੰਜਾਬ ਦੀਆਂ ਦੋ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਛੇ ਸੀਟਾਂ ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।ਅੱਠ ਸੀਟਾਂ ਲਈ ਉਮੀਦਵਾਰ ਐਲਾਨੇ ਜਾ ਚੁੱਕੇ ਹਨਪਹਿਲੀ ਸੂਚੀ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਤਹਿਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੂਜੀ ਸੂਚੀ ਵਿੱਚ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਦੇ ਨਾਂ ਸ਼ਾਮਲ ਹਨ।