post

Admin

(Chief Editor)

Punjab

ਸੁਪਰੀਮ ਕੋਰਟ ਤੋਂ ਮਿਲੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ

post-img

ਸੁਪਰੀਮ ਕੋਰਟ ਤੋਂ ਮਿਲੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਚੰਡੀਗੜ੍ਹ, 2 ਫਰਵਰੀ 2026 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਕੀ ਸੀ ਮਾਮਲਾ ਜਿ਼ਕਰਯੋਗ ਹੈ ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ । ਜਿ਼ਕਰਯੋਗ ਹੈ ਕਿ ਦਸੰਬਰ 2025 ਵਿਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ । ਮਜੀਠੀਆ 25 ਜੂਨ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ।

Related Post

Instagram