post

Admin

(Chief Editor)

Crime

ਬਿਸ਼ਨੋਈ ਤੇ ਬਰਾੜ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ

post-img

ਬਿਸ਼ਨੋਈ ਤੇ ਬਰਾੜ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ ਚੰਡੀਗੜ੍ਹ, 17 ਜੁਲਾਈ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ, ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਵੀ ਬਰਾਮਦ ਹੋਏ ਹਨ।

Related Post

Instagram