post

Admin

(Chief Editor)

Latest update

ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ

post-img

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਪੰਜਾਬ ਦੀਆਂ ਤਿੰਨ ਹੋਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਡਾ. ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਤੋਂ ਅਰਵਿੰਦ ਖੰਨਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

Related Post

Instagram