
Patiala News
0
ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ `ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ
- by Jasbeer Singh
- August 27, 2024

ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ `ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ : ਕਿਸਾਨ ਨੇਤਾ ਪੰਧੇਰ ਪਟਿਆਲਾ : ਕਿਸਾਨ ਆਗੂ ਸਰਵਨ ਪੰਧੇਰ ਨੇ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ `ਤੇ ਦਿੱਤੇ ਬਿਆਨ `ਤੇ ਨਿਸ਼ਾਨਾ ਸਾਧਿਆ ਹੈ। ਸਰਵਨ ਪੰਧੇਰ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ `ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ।