
National
0
ਭਾਜਪਾ ਦਾ ਰਾਮ ਰਾਜ ਦਾ ਵਿਗੜਿਆ ਰੂਪ ਸੰਵਿਧਾਨ ਨੂੰ ਤਬਾਹ ਕਰਨਾ ਅਤੇ ਬਹੁਜਨਾਂ ਤੋਂ ਰਿਜ਼ਰਵੇਸ਼ਨ ਖੋਹਣਾ ਚਾਹੁੰਦਾ ਹੈ : ਰ
- by Jasbeer Singh
- August 19, 2024

ਭਾਜਪਾ ਦਾ ਰਾਮ ਰਾਜ ਦਾ ਵਿਗੜਿਆ ਰੂਪ ਸੰਵਿਧਾਨ ਨੂੰ ਤਬਾਹ ਕਰਨਾ ਅਤੇ ਬਹੁਜਨਾਂ ਤੋਂ ਰਿਜ਼ਰਵੇਸ਼ਨ ਖੋਹਣਾ ਚਾਹੁੰਦਾ ਹੈ : ਰਾਹੁਲ ਗਾਂਧੀ ਨਵੀਂ ਦਿੱਲੀ : ਭਾਜਪਾ ਦਾ ਰਾਮ ਰਾਜ ਦਾ ਵਿਗੜਿਆ ਰੂਪ ਸੰਵਿਧਾਨ ਨੂੰ ਤਬਾਹ ਕਰਨਾ ਅਤੇ ਬਹੁਜਨਾਂ ਤੋਂ ਰਿਜ਼ਰਵੇਸ਼ਨ ਖੋਹਣਾ ਚਾਹੁੰਦਾ ਹੈ, ਇਹ ਦੋਸ਼ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਲਗਾਇਆ ਅਤੇ ਭਾਰਤੀ ਜਨਤਾ ਪਾਰਟੀ ਤੇ `ਲੈਟਰਲ ਐਂਟਰੀ` ਰਾਹੀਂ ਲੋਕ ਸੇਵਕਾਂ ਦੀ ਭਰਤੀ ਨੂੰ ਲੈ ਕੇ ਨਿਸ਼ਾਨਾ ਸਾਧਿਆ। ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਦਾ ਰਾਮ ਰਾਜ ਦਾ ਵਿਗੜਿਆ ਸੰਸਕਰਣ ਸੰਵਿਧਾਨ ਨੂੰ ਤਬਾਹ ਕਰਨਾ ਚਾਹੁੰਦਾ ਹੈ ਅਤੇ ਬਹੁਜਨਾਂ ਤੋਂ ਰਾਖਵਾਂਕਰਨ ਖੋਹਣਾ ਚਾਹੁੰਦਾ ਹੈ ।