
National
0
ਭਾਜਪਾ ਦੇ ਰਾਜ ਸਭਾ ਮੈਂਬਰ ਕ੍ਰਿਸ਼ਨ ਲਾਲ ਪੰਵਾਰ ਨੇ ਦਿੱਤਾ ਅਸਤੀਫਾ
- by Jasbeer Singh
- October 14, 2024

ਭਾਜਪਾ ਦੇ ਰਾਜ ਸਭਾ ਮੈਂਬਰ ਕ੍ਰਿਸ਼ਨ ਲਾਲ ਪੰਵਾਰ ਨੇ ਦਿੱਤਾ ਅਸਤੀਫਾ ਚੰਡੀਗੜ੍ਹ : ਇਸਰਾਨਾ ਹਲਕੇ ਤੋਂ ਭਾਜਪਾ ਵਿਧਾਇਕ ਬਣੇ ਰਾਜ ਸਭਾ ਮੈਂਬਰ ਕ੍ਰਿਸ਼ਨ ਲਾਲ ਪੰਵਾਰ ਨੇ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਵਾਰ ਨੇ ਆਪਣਾ ਅਸਤੀਫਾ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਸੌਂਪ ਦਿੱਤਾ ਹੈ। ਉਪ ਰਾਸ਼ਟਰਪਤੀ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ। ਕ੍ਰਿਸ਼ਨ ਲਾਲ ਪਵਾਰ ਇਸਰਾਨਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਬਣੇ ਹਨ।