Entertainment
0
ਬਾਲੀਵੁੱਡ ਅਦਾਕਾਰ ਵਿਕਰਾਂਤ ਮੈਸੀ ਨੇ ਐਕਟਿੰਗ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
- by Jasbeer Singh
- December 2, 2024
ਬਾਲੀਵੁੱਡ ਅਦਾਕਾਰ ਵਿਕਰਾਂਤ ਮੈਸੀ ਨੇ ਐਕਟਿੰਗ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ਚੰਡੀਗੜ੍ਹ : ਬਾਲੀਵੁੱਡ ਅਦਾਕਾਰ ਵਿਕਰਾਂਤ ਮੈਸੀ ਨੇ ਅਦਾਕਾਰੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ । ਵਿਕਰਾਂਤ ਮੈਸੀ ਨੇ ਦੇਰ ਰਾਤ ਅਚਾਨਕ ਐਕਟਿੰਗ ਛੱਡਣ ਦਾ ਫੈਸਲਾ ਕਰ ਲਿਆ ਹੈ । ਅਦਾਕਾਰਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ । ਜਿਵੇਂ ਹੀ ਇਹ ਖਬਰ ਸਾਹਮਣੇ ਆਈ ਤਾਂ ਵਿਕਰਾਂਤ ਦੇ ਪ੍ਰਸ਼ੰਸਕ ਹੈਰਾਨ ਅਤੇ ਨਿਰਾਸ਼ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam