
ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
- by Jasbeer Singh
- November 16, 2024

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨਵੀਂ ਦਿੱਲੀ : ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੀ ਇਕ ਤਸਵੀਰ ਜੋ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ ਦੇ ਵਿਚ ਅਭਿਨੇਤਾ ਅਕਸ਼ੈ ੁਮਾਰ ਗਰਮਜੋਸ਼ੀ ਨਾਲ ਮੁਸਕਰਾਉਂਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰ ਰਹੇ ਹਨ ਤੇ ਮੋਦੀ ਵੀ ਖੁਸ਼ ਦਿਖਾਈ ਦੇ ਰਹੇ ਹਨ । ਅਕਸ਼ੈ ਕੁਮਾਰ ਨੇ ਵੀ ਪ੍ਰਧਾਨ ਮੰਤਰੀ ਦੀ ਸ਼ਲਾਘਾ ਕਰਦਿਆਂ ਇੰਸਟਾਗ੍ਰਾਮ ਸਟੋਰੀਜ਼ ‘ਤੇ ਇਕ ਫੋਟੋ ਸ਼ੇਅਰ ਕੀਤੀ ਹੈ । ਅਭਿਨੇਤਾ ਨੇ ਲਿਖਿਆ ਕਿ ਉਹ ਐਚ. ਟੀ. ਲੀਡਰ਼ਿਸ਼ਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਨੂੰ ਭਾਰਤ ਦੇ ਵਿਕਾਸ ਬਾਰੇ ਗੱਲ ਕਰਦੇ ਸੁਣ ਕੇ ਖੁਸ਼ ਹੋੲ ੇ। ਉਨ੍ਹਾਂ ਲਿਖਿਆ ਕਿ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਵਿੱਚ ਨਿਊ ਇੰਡੀਆ ਦੀ ਵਿਕਾਸ ਕਹਾਣੀ ਬਾਰੇ ਪ੍ਰੇਰਨਾਦਾਇਕ ਭਾਸ਼ਣ ਦਿੰਦੇ ਹੋਏ ਸੁਣਨ ਦਾ ਮੌਕਾ ਮਿਲਿਆ ।