post

Jasbeer Singh

(Chief Editor)

Sports

ਵਾਡਾ ਵੱਲੋਂ ਮੁੱਕੇਬਾਜ਼ ਪਰਵੀਨ ਹੁੱਡਾ ਮੁਅੱਤਲ

post-img

ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੇ ਦਾ ਤਗਮਾ ਜੇਤੂ ਮੁੱਕੇਬਾਜ਼ ਪਰਵੀਨ ਹੁੱਡਾ ਨੂੰ ਵਿਸ਼ਵ ਡੋਪਿੰਗ ਰੋਕੂ ਏਜੰਸੀ (ਵਾਡਾ) ਨੇ ਪਿਛਲੇ 12 ਮਹੀਨਿਆਂ ਵਿੱਚ ਤਿੰਨ ਵਾਰ ਆਪਣੇ ਟਿਕਾਣੇ ਦਾ ਖੁਲਾਸਾ ਨਾ ਕਰਨ ਕਾਰਨ ਮੁਅੱਤਲ ਕਰ ਦਿੱਤਾ ਹੈ ਜਿਸ ਕਾਰਨ ਉਹ ਪੈਰਿਸ ਓਲੰਪਿਕ ਲਈ ਕੋਟਾ ਵੀ ਗੁਆ ਸਕਦੀ ਹੈ। ਪਿਛਲੇ ਸਾਲ ਏਸ਼ਿਆਈ ਖੇਡਾਂ ਵਿੱਚ ਮਹਿਲਾ 57 ਕਿਲੋ ਭਾਰ ਵਰਗ ਵਿੱਚ ਓਲੰਪਿਕ ਕੋਟਾ ਹਾਸਲ ਕਰਨ ਵਾਲੀ ਪਰਵੀਨ ਨੇ ਅਪਰੈਲ 2022 ਤੋਂ ਮਾਰਚ 2023 ਵਿਚਾਲੇ ਆਪਣੇ ਟਿਕਾਣੇ ਦੀ ਜਾਣਕਾਰੀ ਨਹੀਂ ਦਿੱਤੀ ਜੋ ਵਾਡਾ ਨਿਯਮਾਂ ਤਹਿਤ ਜ਼ਰੂਰੀ ਹੈ।

Related Post