go to login
post

Jasbeer Singh

(Chief Editor)

Latest update

ਬੀਐਸਐਫ ਨੇ ਭੈਰੋਪਾਲ ਦੇ ਖੇਤ ’ਚੋਂ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਚ ਸੁੱਟਿਆ ਪਿਸਤੌਲ ਕੀਤਾ ਬਰਾਮਦ

post-img

ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਭਰੋਪਾਲ ਦੇ ਖੇਤਾਂ ਵਿਚੋਂ ਇਕ ਪਿਸਤੌਲ ਬਰਾਮਦ ਕੀਤਾ ਹੈ। ਇਹ ਪਿਸਤੌਲ ਇਕ ਲਿਫ਼ਾਫ਼ੇ ਵਿਚ ਛੁਪਾ ਕੇ ਰੱਖਿਆ ਹੋਇਆ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਪਿਸਤੌਲ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿਚ ਸੁੱਟਿਆ ਗਿਆ ਸੀ।ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਭਰੋਪਾਲ ਦੇ ਖੇਤਾਂ ਵਿਚੋਂ ਇਕ ਪਿਸਤੌਲ ਬਰਾਮਦ ਕੀਤਾ ਹੈ। ਇਹ ਪਿਸਤੌਲ ਇਕ ਲਿਫ਼ਾਫ਼ੇ ਵਿਚ ਛੁਪਾ ਕੇ ਰੱਖਿਆ ਹੋਇਆ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਪਿਸਤੌਲ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿਚ ਸੁੱਟਿਆ ਗਿਆ ਸੀ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਬੀਐਸਐਫ ਦੀ ਇਕ ਟੁਕੜੀ ਪਿੰਡ ਭਰੋਪਾਲ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜਵਾਨਾਂ ਨੇ ਇਕ ਪੈਕਟ ਵਿਚ ਲਪੇਟਿਆ ਇਕ ਪਿਸਤੌਲ ਬਰਾਮਦ ਕੀਤਾ। ਫਿਲਹਾਲ ਪਿਸਤੌਲ ਨਾਲ ਮੈਗਜ਼ੀਨ ਅਤੇ ਕਾਰਤੂਸ ਦੀ ਤਲਾਸ਼ ਜਾਰੀ ਹੈ।

Related Post