post

Admin

(Chief Editor)

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 14 ਅਗਸਤ ਨੂੰ

post-img

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 14 ਅਗਸਤ ਨੂੰ ਚੰਡੀਗੜ੍ਹ, 12 ਅਗਸਤ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 14 ਅਗਸਤ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ’ਤੇ ਹੋਵੇਗੀ। ਪ੍ਰਾਪਤ ਜਾਣਕਾਰੀ ਮੁਤਾਬਕ ਮੀਟਿੰਗ ਦੇ ਏਜੰਡੇ ਬਾਰੇ ਵੇਰਵੇ ਬਾਅਦ ਵੀ ਜਾਰੀ ਕੀਤੇ ਜਾਣਗੇ।

Related Post

Instagram