(Chief Editor)
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਿੱਤਾ ਅਸਤੀਫ਼ਾ ਚੰਡੀਗੜ੍ਹ, 3 ਜੁਲਾਈ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਐਨ. ਆਰ. ਆਈ. ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਅਸਤੀਫ਼ਾ ਤਾਂ ਜ਼ਰੂਰ ਦੇ ਰਹੇ ਹਨ ਪਰ ਲੋਕਾਂ ਦੀ ਸੇਵਾ ਜਾਰੀ ਰੱਖਣਗੇ।
9815529139