
ਕੈਪਟਨ ਅਮਰਿੰਦਰ ਦੇ ਸਾਬਕਾ ਓ. ਐਸ. ਡੀ. ਬੀ. ਆਈ. ਐਸ. ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ
- by Jasbeer Singh
- October 25, 2024

ਕੈਪਟਨ ਅਮਰਿੰਦਰ ਦੇ ਸਾਬਕਾ ਓ. ਐਸ. ਡੀ. ਬੀ. ਆਈ. ਐਸ. ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੀ ਗਈ ਐਫ਼. ਆਈ. ਆਰ. ਦੇ ਆਧਾਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓ. ਐਸ. ਡੀ. ਭਰਤ ਇੰਦਰ ਸਿੰਘ ਚਾਹਲ ਦੇ ਖਿਲਾਫ਼ ਪਟਿਆਲਾ ਕੋਰਟ ਨੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ ।