post

Admin

(Chief Editor)

National

ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

post-img

ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਮਹੀਨਿਆਂ ਬਾਅਦ ਮੁੜ ਸਿਆਸਤ ਵਿੱਚ ਸਰਗਰਮ ਹੋ ਗਏ ਹਨ । ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ । ਇਹ ਮੀਟਿੰਗ ਦਿੱਲੀ ਵਿੱਚ ਹੋਈ । ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ । ਉਨ੍ਹਾਂ ਲਿਖਿਆ ਹੈ ਕਿ ਉਹ ਗ੍ਰਹਿ ਮੰਤਰੀ ਨੂੰ ਮਿਲੇ ਹਨ। ਇਸ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ ਗਈ ।

Related Post

Instagram