post

Jasbeer Singh

(Chief Editor)

crime

ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਇਕ ਵਿਰੁੱਧ ਕੇਸ ਦਰਜ

post-img

ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਇਕ ਵਿਰੁੱਧ ਕੇਸ ਦਰਜ ਘੱਗਾ, 30 ਮਈ : ਥਾਣਾ ਘੱਗਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 137 (2), 87 ਬੀ. ਐਨ. ਐਸ. ਤਹਿਤ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਵਿਨੈ ਪੁੱਤਰ ਰਾਮ ਅਵਤਾਰ ਵਾਸੀ ਚੱਕ ਬੇਲਾ ਸਿੰਘ ਵਾਲਾ ਵਾਰਡ ਨੰ.05 ਸੋਹੀਆ ਰੋਡ ਸੰਗਰੂਰ ਜਿਲ੍ਹਾ ਸੰਗਰੂਰ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਜਿਸਦੀ ਉਮਰ 16-1/2 ਸਾਲ ਦੇਕਰੀਬ ਹੈਰੋਜਾਨਾ ਸਕੂਲ ਵਿਖੇ ਪੜ੍ਹਨ ਗਈ ਸੀ ਪਰ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਾ ਕਿ ਉਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post