post

Admin

(Chief Editor)

24 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

post-img

24 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਪਟਿਆਲਾ, 29 ਜੁਲਾਈ 2025 : ਥਾਣਾ ਸਦਰ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 24 ਬੋਤਲਾਂ ਸ਼ਰਾਬ ਕਲੱਬ ਸਮਾਣਾ ਮਾਲਟਾ ਹਰਿਆਣਾ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਚਮਕੋਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਬਾਲਦ ਖੁਰਦ ਥਾਣਾ ਭਵਾਨੀਗੜ੍ਹ ਜਿਲਾ ਸੰਗਰੂਰ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਰਵਿੰਦਰ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਬੱਸ ਅੱਡਾ ਬਹਾਦਰਗੜ੍ਹ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਸ਼ਰਾਬ ਵੇਚਣ ਲਈ ਪਿੰਡ ਦੌਣ ਕਲਾਂ ਕੋਲ ਖੜ੍ਹਾ ਕਿਸੇ ਗ੍ਰਾਹਕ ਦੀ ਉਡੀਕ ਕਰ ਰਿਹਾ ਹੈਤੇ ਜਦੋਂ ਰੇਡ ਕੀਤੀ ਗਈ ਤਾਂ 24 ਬੋਤਲਾਂ ਸ਼ਰਾਬ ਕਲੱਬ ਮਾਲਟਾ ਹਰਿਆਣਾ ਦੀਆ ਬ੍ਰਾਮਦ ਹੋਈਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post

post

August 13, 2026
post

August 11, 2026
post

August 11, 2026
post

August 10, 2026
post

August 10, 2026
post

August 7, 2026
post

August 7, 2026
post

August 5, 2026
post

August 3, 2026
post

August 3, 2026

Instagram