post

Jasbeer Singh

(Chief Editor)

crime

ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

post-img

ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਪਟਿਆਲਾ, 12 ਜੂਨ : ਥਾਣਾ ਪਸਿਆਣਾ ਪੁਲਸ ਨੇ ਇਕ ਵਿਅਕਤੀ ਵਿਰੁੱਧ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਣਜੀਤ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਪਿੰਡ ਤਰੈ ਥਾਣਾ ਪਸਿਆਣਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਗੁਰਬਾਜ ਸਿੰਘ ਜੋ ਪੁਲਿਸ ਪਾਰਟੀ ਨਾਲ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੱਸ ਅੱਡਾ ਰਾਮ ਨਗਰ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਕਤ ਵਿਅਕਤੀ ਬੀਬੀਪੁਰ ਤੋ ਰਾਮ ਨਗਰ ਨੂੰ ਆਉਂਦੇ ਸੂਏ ਦੀ ਪਟੜੀ ਤੇ ਬੈਠਾ ਸ਼ਰਾਬ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈਤਾਂ ਉਕਤ ਵਿਅਕਤੀ ਤੇ ਰੇਡ ਕਰਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਸ਼ਾਹਜਾਦੀ ਹਰਿਆਣਾ ਦੀਆਂ ਬ੍ਰਾਮਦ ਕੀਤੀਆਂ ਗਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post