Crime
0
10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Jasbeer Singh
- November 14, 2025
10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 14 ਨਵੰਬਰ 2025 : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਪੁਲਸ ਮੁਤਾਬਕ ਏ. ਐਸ. ਆਈ. ਗੁਰਲਾਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਅਰਬਨ ਐਸਟੇਟ ਫੇਜ-4 ਵਿਖੇ ਮੌਜੂਦ ਸਨ ਨੇ ਜਦੋਂ ਸ਼ੱਕ ਦੇ ਆਧਾਰ ਤੇ ਗੁਰਜੰਟ ਿਿਸੰਘ ਪੁੱਤਰ ਕਾਬਲ ਸਿੰਘ ਵਾਸੀ ਸਜਰਾਣਾ ਜਿ਼ਲਾ ਫਾਜਿਲਕਾ ਨੂੰੂ ਰੋ ਕੇ ਚੈਕ ਕੀਤਾ ਤਾਂ ਉਸ ਕੋਲੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
