
National
0
ਸੀਬੀਡੀਟੀ ਨੇ ਆਮਦਨਕਰ ਵਿਭਾਗ ਨੂੰ ਹੋਟਲਾਂ ਤੇ ਹਸਪਤਾਲਾਂ ’ਚ ਵੱਡੇ ਪੱਧਰ ’ਤੇ ਨਗਦ ਲੈਣ-ਦੇਣ ਦੀ ਜਾਂਚ ਕਰਨ ਲਈ ਕਿਹਾ
- by Jasbeer Singh
- August 17, 2024

ਸੀਬੀਡੀਟੀ ਨੇ ਆਮਦਨਕਰ ਵਿਭਾਗ ਨੂੰ ਹੋਟਲਾਂ ਤੇ ਹਸਪਤਾਲਾਂ ’ਚ ਵੱਡੇ ਪੱਧਰ ’ਤੇ ਨਗਦ ਲੈਣ-ਦੇਣ ਦੀ ਜਾਂਚ ਕਰਨ ਲਈ ਕਿਹਾ ਨਵੀਂ ਦਿੱਲੀ, 17 ਅਗਸਤ : ਦੇਸ਼ ਵਿਚ ਪ੍ਰਤੱਖ ਟੈਕਸ ਪ੍ਰਸ਼ਾਸਨ ਦੀ ਸਿਖ਼ਰਲੀ ਸੰਸਥਾ ਕੇਂਦਰੀ ਪ੍ਰਤੱਖ ਕਰ ਬੋਰਡ (ਸੀਬੀਡੀਟੀ) ਨੇ ਆਮਦਨ ਕਰ ਵਿਭਾਗ ਨੂੰ ਹੋਟਲ, ਲਗਜ਼ਰੀ ਬ੍ਰਾਂਡ ਦੀ ਵਿਕਰੀ, ਹਸਪਤਾਲ ਅਤੇ ਆਈਵੀਐੱਫ ਕਲੀਨਿਕਾਂ ਵਰਗੇ ਕਾਰੋਬਾਰੀ ਖੇਤਰਾਂ ਵਿੱਚ ਵੱਡੇ ਪੈਮਾਨੇ ਦੇ ਨਕਦ ਲੈਣ-ਦੇਣ ਦੀ ਜਾਂਚ ਕਰਨ ਲਈ ਕਿਹਾ ਹੈ। ਬੋਰਡ ਨੇ ਕਿਹਾ ਕਿ ਇਹ ਜਾਂਚ ਬੇਲੋੜੀ ਦਖਲਅੰਦਾਜ਼ੀ ਤੋਂ ਬਿਨਾਂ ਹੋਣੀ ਚਾਹੀਦੀ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam