post

Admin

(Chief Editor)

ਕੇਂਦਰ ਨੇ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਜੈਡ ਪਲੱਸ ਸਕਿਓਰਿਟੀ ਵਾਪਸ

post-img

ਕੇਂਦਰ ਨੇ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਜੈਡ ਪਲੱਸ ਸਕਿਓਰਿਟੀ ਵਾਪਸ ਚੰਡੀਗੜ੍ਹ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋ਼਼ ਕੇਂਦਰ ਸਰਕਾਰ ਨੇ ਜੈੱਡ ਪਲੱਸ ਸੁਰੱਖਿਆ ਵਾਪਸ ਲੈ ਲਈ ਹੈ । ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ ਜੈਡ ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇਂਦਰ ਨੇ ਇਹ ਵੱਡਾ ਫੈਸਲਾ ਲਿਆ ਹੈ ਅਤੇ ਉਨ੍ਹਾਂ ਕੋਲੋਂ ਜੈਡ ਪਲੱਸ ਸਕਿਓਰਿਟੀ ਵਾਪਸ ਲੈ ਲਈ ਹੈ। ਦੱਸਣਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ ।

Related Post

Instagram