ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਤਾਰੀਕ ਦਾ ਐਲਾਨ ਚੰਡੀਗੜ੍ਹ : ਚੰਡੀਗੜ੍ਹ ਵਿਚ ਮੇਅਰ ਦੀ ਚੋਣ ਲਈ ਤਾਰੀਕ ਦਾ ਐਲਾਨ ਹੋ ਗਿਆ ਹੈ । ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ 24 ਜਨਵਰੀ ਨੂੰ ਸਵੇਰੇ 11.00 ਵਜੇ ਨਗਰ ਨਿਗਮ ਵਿਚ ਹੋਵੇਗੀ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam