July 6, 2024 01:00:39
post

Jasbeer Singh

(Chief Editor)

Punjab, Haryana & Himachal

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸਮੁੱਚਾ ਜਥੇਬੰਦਕ ਢਾਂਚਾ ਖ਼ਤਮ, ਜਾਣੋ ਹੋਰ ਕੀ ਕਿਹਾ

post-img

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਸਹਿਮਤੀ ਨਾਲ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਕੀਤਾ ਗਿਆ ਹੈ। ਪੰਥ ਤੇ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਤੇ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਨ ਲਈ ਇਹ ਸਮੇਂ ਦੀ ਮੁੱਖ ਲੋੜ ਸੀ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸਮੁੱਚਾ ਜਥੇਬੰਦਕ ਢਾਂਚਾ ਖ਼ਤਮ ਕਰ ਦਿੱਤਾ ਗਿਆ ਹੈ। ਢੀਂਡਸਾ ਨੇ ਵਿਚਾਰਕ ਮਤਭੇਦ ਕਾਰਨ ਦੂਰ ਹੋਏ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਮੁੜ ਰਲ਼-ਮਿਲ਼ ਕੇ ਪੰਥ ਤੇ ਪੰਜਾਬ ਦੀ ਚੜ੍ਹਦੀ-ਕਲਾ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ।

Related Post