post

Admin

(Chief Editor)

Punjab

ਚੀਮਾ ਨੂੰ ਟ੍ਰਾਂਸਪੋਰਟ ਤੇ ਡਾਕਟਰ ਰਵਜੋਤ ਨੂੰ ਮਿਲਿਆ ਜੇਲ ਵਿਭਾਗ

post-img

ਚੀਮਾ ਨੂੰ ਟ੍ਰਾਂਸਪੋਰਟ ਤੇ ਡਾਕਟਰ ਰਵਜੋਤ ਨੂੰ ਮਿਲਿਆ ਜੇਲ ਵਿਭਾਗ ਚੰਡੀਗੜ੍ਹ, 24 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਾਬਕਾ ਮੰਤਰੀ ਭੁੱਲਰ ਦੇ ਵਿਭਾਗਾਂ ਨੂੰ ਪੰਜਾਬ ਦੇ ਦੋ ਮੰਤਰੀਆਂ ਨੂੰ ਦੇ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਹੜਾ ਵਿਭਾਗ ਕਿਸ ਮੰਤਰੀ ਨੂੰ ਗਿਆ ਹੈ ਦਿੱਤਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਸਿੰਘ ਭੁੱਲਰ ਦੇ ਕੈਬਨਿਟ ਵਿਚੋਂ ਬਾਹਰ ਹੋਣ ਦੇ ਚਲਦਿਆਂ ਉਨ੍ਹ੍ਹਾਂ ਕੋਲ ਪਏ ਵੱਖ-ਵੱਖ ਵਿਭਾਗਾਂ ਨੂੰ ਹੁਣ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੂੰ ਦੇ ਦਿੱਤਾ ਗਿਆ ਹੈ। ਜਿਸਦੇ ਚਲਦਿਆਂ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੂੰ ਟ੍ਰਾਂਸਪੋਰਟ ਵਿਭਾਗ ਅਤੇ ਜੇਲ ਵਿਭਾਗ ਦੀ ਜਿੰਮੇਵਾਰੀ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਦੇ ਦਿੱਤੀ ਗਈ ਹੈ।

Related Post

Instagram