ਡਿਊਟੀ ’ਚ ਗੰਭੀਰ ਕੁਤਾਹੀ ਵਰਤਣ ’ਤੇ ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਸਸਪੈਂਡ
- by Jasbeer Singh
- November 7, 2024
ਡਿਊਟੀ ’ਚ ਗੰਭੀਰ ਕੁਤਾਹੀ ਵਰਤਣ ’ਤੇ ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਸਸਪੈਂਡ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ. ਜੰਗੀਰ ਸਿੰਘ ਨੂੰ ਡਿਊਟੀ ’ਚ ਗੰਭੀਰ ਕੁਤਾਹੀ ਵਰਤਣ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ
