
Latest update
0
ਖੇਡਾਂ ਵਤਨ ਪੰਜਾਬ ਦੀ ਸ਼ੁਰੂਆਤ 29 ਅਗਸਤ ਤੋਂ ਸੰਗਰੂਰ ਤੋਂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਖੇਡਾਂ ਵਤਨ ਪੰਜਾ
- by Jasbeer Singh
- August 26, 2024

ਖੇਡਾਂ ਵਤਨ ਪੰਜਾਬ ਦੀ ਸ਼ੁਰੂਆਤ 29 ਅਗਸਤ ਤੋਂ ਸੰਗਰੂਰ ਤੋਂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦਾ ਟੀ-ਸ਼ਰਟ ਤੇ ਲੋਗੋ ਜਾਰੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸੰਗਰੂਰ ਤੋਂ ਖੇਡਾਂ ਵਤਨ ਪੰਜਾਬ ਦੇ ਸੀਜਨ 3 ਦੀ ਸ਼ੁਰੂਆਤ ਕਰਨ ਲਈ ਸੀਜ਼ਨ-3 ਅੱਜ ਦਾ ਟੀ-ਸ਼ਰਟ ਤੇ ਲੋਗੋ ਲਾਂਚ ਕਰ ਦਿੱਤਾ ਹੈ।ਦੱਸਣਯੋਗ ਹੈ ਕਿ ਇਸ ਵਾਰ ਕੁੱਲ 37 ਖੇਡਾਂ `ਚ 9 ਉਮਰ ਵਰਗਾਂ ਦੇ ਹੋਣਗੇ ਮੁਕਾਬਲੇ ਹੋਣਗੇ ਤੇ ਨਾਲ ਹੀ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੀ ਇਨਾਮ ਰਾਸ਼ੀ ਵੀ ਵੰਡੀ ਜਾਵੇਗੀ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam