

Bhagwant Maan daughter- ਮੁੱਖ ਮੰਤਰੀ ਭਗਵੰਤ ਮਾਨ (Bhagwant mann) ਦੇ ਘਰ ਧੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਹੁਣ ਨਵਜੰਮੀ ਧੀ ਦੀ ਫੋਟੋ ਸਾਂਝੀ ਕੀਤੀ ਹੈ। CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ (Gurpreet Kaur) ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।ਹੁਣ ਖਬਰ ਆਈ ਹੈ ਕਿ ਉਨ੍ਹਾਂ ਨੇ ਧੀ ਨੂੰ ਜਨਮ ਦਿੱਤਾ ਹੈ। ਭਗਵੰਤ ਮਾਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ-‘ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..