post

Admin

(Chief Editor)

Punjab

ਮੁੱਖ ਮੰਤਰੀ ਕਰਨਗੇ ਕੇਂਦਰੀ ਮੰਤਰੀਆਂ ਨਾਲ ਹਾਈ ਲੈਵਲ ਮੀਟਿੰਗ

post-img

ਮੁੱਖ ਮੰਤਰੀ ਕਰਨਗੇ ਕੇਂਦਰੀ ਮੰਤਰੀਆਂ ਨਾਲ ਹਾਈ ਲੈਵਲ ਮੀਟਿੰਗ ਚੰਡੀਗੜ੍ਹ, 13 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਨਾਲ ਇਕ ਹਾਈ ਲੈਵਲ ਮੀਟਿੰਗ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ । ਕਿਹੜੇ-ਕਿਹੜੇ ਮੰਤਰੀਆਂ ਨਾਲ ਕੀਤੀ ਜਾਵੇਗੀ ਮੀਟਿੰਗ ਮਿਲੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਅੱਜ 13 ਮਈ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੇਂਦਰੀ ਲੀਡਰਸਿ਼ਪ ਨਾਲ ਮੁਲਾਕਾਤ ਕਰਨਗੇ ਮੌਕੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤੀਨ ਗਡਕਰੀ ਤੇ ਸਿ਼ਵਰਾਜ ਚੌਹਾਨ ਨਾਲ ਗੱਲਬਾਤ ਕੀਤੀ ਜਾਵੇਗੀ। ਮੀਟਿੰਗ ਵਿਚ ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਦੇ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਇਹ ਮੀਟਿੰਗ ਦੁਪਹਿਰ ਵੇਲੇ ਹੋ ਸਕੇਗੀ ।

Related Post

Instagram