post

Jasbeer Singh

(Chief Editor)

crime

ਥਾਣਾ ਸਿਵਲ ਲਾਈਨ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

post-img

ਥਾਣਾ ਸਿਵਲ ਲਾਈਨ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 26 ਜੁਲਾਈ () : ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਗੁਰਦੀਪ ਕੌਰ ਪਤਨੀ ਸਫਦਰ ਜਵੇਦ ਵਾਸੀ ਪ੍ਰਤਾਪ ਨਗਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115 (2), 126 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਸੂਲ ਪੁੱਤਰ ਸਫਦਰ ਜਵੇਦ, ਸ਼ਹਿਨਾਜ ਪਤਨੀ ਅਖਤਰ ਰਸੂਲ ਵਾਸੀ ਖ਼ਪ੍ਰਤਾਪ ਨਗਰ ਪਟਿਆਲਾ ਸ਼ਾਮਲ ਹਨ।ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਦੀਪ ਕੌਰ ਨੇ ਦੱਸਿਆ ਕਿ ਰਸੂਲ ਅਖਤਾਰ ਜੋ ਕਿ ਉਸਦਾ ਪੁੱਤਰ ਹੈ 9 ਜੁਲਾਈ ਨੂੰ ਉਕਤ ਦੋਵੇਂ ਵਿਅਕਤੀਆਂ ਨੇ ਉਸਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post