
ਕਾਂਗਰਸ ਪਾਰਟੀ ਸਿਰਫ਼ ਪਰਿਵਾਰ ਤੱਕ ਸੀਮਤ ਹੈ ਅਤੇ ਬਾਕੀ ਪਾਰਟੀਆਂ ਬਹੁਤ ਅੱਗੇ ਨਿਕਲ ਗਈਆਂ ਹਨ : ਰਵਨੀਤ ਬਿੱਟੂ
- by Jasbeer Singh
- October 9, 2024

ਕਾਂਗਰਸ ਪਾਰਟੀ ਸਿਰਫ਼ ਪਰਿਵਾਰ ਤੱਕ ਸੀਮਤ ਹੈ ਅਤੇ ਬਾਕੀ ਪਾਰਟੀਆਂ ਬਹੁਤ ਅੱਗੇ ਨਿਕਲ ਗਈਆਂ ਹਨ : ਰਵਨੀਤ ਬਿੱਟੂ ਰਾਜਸਥਾਨ : ਕਾਂਗਰਸ ਪਾਰਟੀ ਸਿਰਫ਼ ਪਰਿਵਾਰ ਤੱਕ ਸੀਮਤ ਹੈ ਅਤੇ ਬਾਕੀ ਪਾਰਟੀਆਂ ਬਹੁਤ ਅੱਗੇ ਨਿਕਲ ਗਈਆਂ ਹਨ, ਇਹ ਗੱਲ ਰਾਜਸਥਾਨ ਤੋਂ ਰਾਜਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਖੀ। ਰਵਨੀਤ ਬਿੱਟੂ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਦੀ ਜਿੱਤ ਮਗਰੋਂ ਕਿਹਾ ਕਿ ਡਾਇਨਾਸੋਰ ਵਾਪਸ ਆ ਸਕਦੇ ਹਨ ਪਰ ਕਾਂਗਰਸ ਪਾਰਟੀ ਬਿਲਕੁਲ ਵਾਪਸ ਨਹੀਂ ਆ ਸਕਦੀ ।ਜਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਹੈਟ੍ਰਿਕ ਤੋਂ ਬਾਅਦ ਕਾਂਗਰਸ ਵੱਲੋਂ ਲਗਾਤਾਰ ਈ.ਵੀ.ਐੱਮ. `ਚ ਗੜਬੜੀ ਦੇ ਦੋਸ਼ ਲਗਾਏ ਜਾ ਰਹੇ ਸਨ। ਜਿਸ ਤੋਂ ਬਾਅਦ ਰਵਨੀਤ ਬਿੱਟੂ ਦਾ ਇਹ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੁੱਗ ਵਿਚ ਡਾਇਨਾਸੌਰ ਤਾਂ ਵਾਪਸ ਆ ਸਕਦੇ ਹਨ ਪਰ ਕਾਂਗਰਸ ਦੀ ਵਾਪਸੀ ਨਹੀਂ ਆ ਸਕਦੀ । ਉਨ੍ਹਾਂ ਕਿਹਾ ਕਿ ਇਹ ਪਾਰਟੀ ਆਪਣੇ ਪਰਿਵਾਰ ਤੇ ਬੱਚਿਆਂ ਤੱਕ ਸੀਮਿਤ ਹੈ। ਬਾਕੀ ਪਾਰਟੀਆਂ ਬਹੁਤ ਅੱਗੇ ਪਹੁੰਚ ਗਈਆਂ ਹਨ।
Related Post
Popular News
Hot Categories
Subscribe To Our Newsletter
No spam, notifications only about new products, updates.