July 6, 2024 00:35:45
post

Jasbeer Singh

(Chief Editor)

Latest update

ਕਾਂਗਰਸ ਨੂੰ ਲੱਗੇਗਾ ਇਕ ਹੋਰ ਝਟਕਾ, ਹੁਣ ਮੌਜੂਦਾ ਵਿਧਾਇਕ ਆਪ ਵਿਚ ਹੋਣਗੇ ਸ਼ਾਮਲ...

post-img

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਣ ਵਾਲਾ ਹੈ। ਕਾਂਗਰਸੀ ਵਿਧਾਇਕ ਰਾਜਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਦੱਸ ਦਈਏ ਕਿ ਇਹੀ ਵਿਧਾਇਕ ਪਿਛਲੇ ਦਿਨੀਂ ਵਿਧਾਨ ਸਭਾ ਦੇ ਬਾਹਰ ਜੰਜੀਰਾਂ ਲੈ ਕੇ ਗਿਆ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ। ਹੁਣ ਰਾਜਕੁਮਾਰ ਚੱਬੇਵਾਲ ਉਸੇ ਪਾਰਟੀ ਦਾ ਹਿੱਸਾ ਬਣ ਰਹੇ ਹਨ।ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਣ ਵਾਲਾ ਹੈ। ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਜ ਕੁਮਾਰ ਚੱਬੇਵਾਲ ਨੂੰ ਆਪ ਵੱਲੋਂ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਜਾ ਸਕਦੀ ਹੈ। ਦੱਸ ਦਈਏ ਕਿ ਇਹੀ ਵਿਧਾਇਕ ਪਿਛਲੇ ਦਿਨੀਂ ਵਿਧਾਨ ਸਭਾ ਦੇ ਬਾਹਰ ਜੰਜੀਰਾਂ ਲੈ ਕੇ ਗਿਆ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ। ਹੁਣ ਰਾਜਕੁਮਾਰ ਚੱਬੇਵਾਲ ਉਸੇ ਪਾਰਟੀ ਦਾ ਹਿੱਸਾ ਬਣ ਰਹੇ ਹਨ।ਦੱਸ ਦਈਏ ਕਿ ਕੱਲ੍ਹ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।ਹੁਣ ਇਕ ਵਿਧਾਇਕ ਕਾਂਗਰਸ ਦਾ ਸਾਥ ਛੱਡਣ ਲਈ ਤਿਆਰ ਹੈ।

Related Post