post

Admin

(Chief Editor)

Patiala News

ਕੌਂਸਲਰ ਕਿਸ਼ਨ ਚੰਦ ਬੁੱਧੂ ਨੂੰ ਪਾਰਟੀ ਵਿਚੋਂ ਕੱਢਿਆ

post-img

ਕੌਂਸਲਰ ਕਿਸ਼ਨ ਚੰਦ ਬੁੱਧੂ ਨੂੰ ਪਾਰਟੀ ਵਿਚੋਂ ਕੱਢਿਆ ਪਟਿਆਲਾ, 4 ਦਸੰਬਰ 2025 : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਇਕ ਪੱਤਰ ਜਾਰੀ ਕਰਕੇ ਵਾਰਡ ਨੰ 42 ਤੋਂ ਆਪ ਦੇ ਕੌਂਸਲਰ ਕ੍ਰਿਸ਼ਨ ਚੰਦ ਬੁੱਧੂ ਨੂੰ ਪਾਰਟੀ ਵਿਚੋਂ ਬਾਹਰ ਕਰ ਦਿੱਤਾ ਹੈ। ਕੌਂਸਲਰ ਬੁੱਧੂ ਨੂੰ ਪਾਰਟੀ ਵਿਚੋਂ ਕੱਢੇ ਜਾਣ ਦਾ ਮੁੱਖ ਕਾਰਨ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣਾ ਦੱਸਿਆ ਜਾ ਰਿਹਾ ਹੈ। ਕਿਉਂਕਿ ਉਨ੍ਹਾਂ ਵਲੋਂ ਪਹਿਲਾਂ ਵੀ ਅਤੇ ਹਾਲ ਹੀ ਦੇ ਵਿਚ ਵੀ ਲਗਾਤਾਰ ਪਾਰਟੀ ਵਿਰੋਧੀ ਸੁਰ ਅਲਾਪੇ ਜਾ ਰਹੇ ਸਨ। ਜਿਸਦੇ ਚਲਦਿਆਂ ਪਾਰਟੀ ਨੇ ਕ੍ਰਿਸ਼ਨ ਚੰਦ ਬੁੱਧੂ ਨੂੰ ਪਾਰਟੀ ਵਿਚੋਂ ਬਾਹਰ ਕਰ ਦਿੱਤਾ ਹੈ।

Related Post

Instagram