ਅਦਾਲਤ ਨੇ ਲਗਾਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦਾ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦੇ ਪ੍ਰੋਗਰਾਮ
- by Jasbeer Singh
- August 27, 2024
ਅਦਾਲਤ ਨੇ ਲਗਾਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦਾ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦੇ ਪ੍ਰੋਗਰਾਮ ਤੇ ਰੋਕ ਅਮਰੀਕਾ : ਅਮਰੀਕੀ ਅਦਾਲਤ ਨੇ ਨਵੰਬਰ ਵਿੱਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਰਾਸ਼ਟਰਪਤੀ ਬਾਈਡੇਨ ਵਲੋਂ ਸ਼ੁਰੂ ਕੀਤੇ ਗਏ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਗੈਰ-ਦਸਤਾਵੇਜ਼ ਰਹਿਤ ਪ੍ਰਵਾਸੀਆਂ ਨੂੰ ਕਾਨੂੰਨੀ ਨਾਗਰਿਕਤਾ ਪ੍ਰਦਾਨ ਕਰੇਗਾ ਵਾਲ ਪ੍ਰੋਗਰਾਮ ਤੇ ਰੋਕ ਲਗਾ ਦਿੱਤੀ ਗਈ ਹੈ ਕਿਉਂਕਿ ਗੈਰ ਕਾਨੂੰਨੀ ਪ੍ਰਵਾਸ ਇਕ ਅਹਿਮ ਮੁੱਦਾ ਹੈ ।

