post

Jasbeer Singh

(Chief Editor)

ਅਦਾਲਤ ਨੇ ਨਹੀਂ ਦਿੱਤੀ ਬਿਕਰਮ ਮਜੀਠੀਆ ਨੂੰ ਜ਼ਮਾਨਤ

post-img

ਅਦਾਲਤ ਨੇ ਨਹੀਂ ਦਿੱਤੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮੋਹਾਲੀ, 6 ਅਗਸਤ 2025 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਮਾਨਯੋਗ ਕੋਰਟ ਵਲੋਂ ਜ਼ਮਾਨਤ ਨਹੀਂ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਜੀਠੀਆ ਨੂੰ ਮਾਨਯੋਗ ਅਦਾਲਤ ਤੋਂ ਜ਼ਮਾਨਤ ਨਾ ਮਿਲਣ ਦਾ ਮੁੱਖ ਕਾਰਨ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਨਾ ਹੋਣਾ ਹੈ। ਕਦੋਂ ਹੋਵੇਗੀ ਸੁਣਵਾਈ ਮੋਹਾਲੀ ਅਦਾਲਤ ਵਿਚ ਮਜੀਠੀਆ ਨੂੰ ਜ਼ਮਾਨਤ ਦੇਣੀ ਹੈ ਜਾਂ ਨਹੀਂ ਸਬੰਧੀ ਸੁਣਵਾਈ 7 ਅਗਸਤ ਨੂੰ ਹੋਵੇਗੀ। ਅਦਾਲਤ ਵਿਚ ਹੁਣ ਇਸ ਉਤੇ ਸੁਣਵਾਈ ਜਿਥੇ ਕੱਲ ਹੋਵੇਗੀ, ਉਥੇ ਇਹ ਸੁਣਵਾਈ ਦੁਪਹਿਰ ਨੂੰ ਹੋਵੇਗੀ।

Related Post